ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵੱਲੋਂ ਨੋਜਵਾਨਾਂ ਨੂੰ ਘਰ ਘਰ ਨੋਕਰੀ ਦੇ ਵਾਅਦਿਆਂ ਨੂੰ ਬੂਰ ਪੈਂਦਾ ਨਾ ਦੇਖਿਆ ਹੋਏ ਨੋਜਵਾਨਾਂ ਵਿਦੇਸ਼ਾਂ ਦਾ ਰੁੱਖ ਕਰ ਰਹੇ ਹਨ। ਜ਼ਿਲ੍ਹਾ ਕਪੂਰਥਲਾ ਦੀ ਤਹਿਸੀਲ ਸੁਲਤਾਨਪੁਰ ਲੋਧੀ ਦੇ ਪਿੰਡ ਚੰਨਣ ਵਿੰਡੀ ਦੇ ਗ਼ਰੀਬ ਪਰਿਵਾਰ ਦਾ 25ਸਾਲਾਂ ਨੋਜਵਾਨ ਕੁਲਦੀਪ ਸਿੰਘ ਡੇਢ ਸਾਲ ਪਹਿਲਾਂ ਰੋਜ਼ਗਾਰ ਦੀ ਭਾਲ ਵਿਚ ਸਾਊਥ ਅਫ਼ਰੀਕਾ ਗਿਆ ਸੀ ਪਰਿਵਾਰ ਨੂੰ 9ਮਾਰਚ ਨੂੰ ਸੂਚਨਾ ਮਿਲਦੀ ਹੈ ਕਿ ਕੁਲਦੀਪ ਸਿੰਘ ਦੀ ਹਾਰਟ ਅਟੈਕ ਨਾਲ ਮੌਤ ਹੋ ਗਈ ਹੈ ਖ਼ਬਰ ਸੁਣ ਦੇ ਪਰਿਵਾਰ ਦੇ ਮੈਂਬਰਾਂ ਰੋ ਰੋ ਕੇ ਬੂਰਾ ਹਾਲ ਹੋ ਗਿਆ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਹਰਬੰਸ ਸਿੰਘ ਸਾਬਕਾ ਸਰਪੰਚ ਨੇ ਦੱਸਿਆ ਕਿ ਇਹ ਇਲਾਕਾ ਹੜ੍ਹ ਮਾਰਿਆ ਹੈ ਇਹ ਗਰੀਬ ਪਰਿਵਾਰ ਪਿੰਡ ਦੇ ਜੰਜ ਘਰ ਵਿਚ ਰਹਿ ਰਿਹਾ ਹੈ ਉਹਨਾਂ ਕਿਹਾ ਕੁਲਦੀਪ ਸਿੰਘ ਡੇਢ ਸਾਲ ਪਹਿਲਾਂ ਸਾਊਥ ਅਫ਼ਰੀਕਾ ਰੋਜ਼ਗਾਰ ਲਈ ਗਿਆ ਸੀ। ਉਹਨਾਂ ਪੰਜਾਬ ਸਰਕਾਰ ਤੇ ਮੰਗ ਕੀਤੀ ਹੈ ਕਿ ਇਸ ਗਰੀਬ ਪਰਿਵਾਰ ਦੀ ਵੱਧ ਤੋਂ ਵੱਧ ਮਾਲੀ ਸਹਾਇਤਾ ਦਿੱਤੀ ਜਾਵੇ। ਅਤੇ ਸਾਊਥ ਅਫ਼ਰੀਕਾ ਤੇ ਕੁਲਦੀਪ ਸਿੰਘ ਦੀ ਮ੍ਰਿਤਕ ਦੇ ਪਰਿਵਾਰ ਨੂੰ ਲਿਆ ਕੇ ਦਿੱਤੀ ਜਾਵੇ ਉਨ੍ਹਾਂ ਸਮਾਜ ਸੇਵੀ ਸੰਸਥਾਵਾਂ ਨੂੰ ਅਪੀਲ ਕੀਤੀ ਹੈ ਇਸ ਗਰੀਬ ਪਰਿਵਾਰ ਦੀ ਮਦਦ ਕੀਤੀ ਜਾਵੇ

B11 NEWS
By -
0

Post a Comment

0Comments

Post a Comment (0)