ਸੰਯੁਕਤ ਕਿਸਾਨ ਮੋਰਚੇ ਅਤੇ ਹੋਰ ਕਿਸਾਨ ਜਥੇਬੰਦੀਆਂ ਵੱਲੋਂ ਐਮ,ਐਸ਼,ਪੀ ਸਮੇਤ ਹੋਰ ਮੰਗਾਂ ਨੂੰ ਲੈਕੇ ਐਫ ਸੀ ਆਈ ਦੇ ਦਫ਼ਤਰਾਂ ਅੱਗੇ ਧਰਨੇ ਦਿੱਤੇ। ਅੱਜ ਸੰਯੁਕਤ ਕਿਸਾਨ ਮੋਰਚਾ ਚ ਭਾਈਵਾਲ ਕਿਸਾਨ ਜਥੇਬੰਦੀਆਂ ਦੇ ਆਗੂਆਂ ਵਲੋਂ ਐਫ ਸੀ ਆਈ ਸੁਲਤਾਨਪੁਰ ਲੋਧੀ ਦੇ ਦਫ਼ਤਰਾਂ ਅੱਗੇ ਵਿਸ਼ਾਲ ਰੋਸ਼ ਧਰਨਾ ਲਗਾਇਆ ਗਿਆ। ਇਸ ਮੌਕੇ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੇ ਸੰਬੋਧਨ ਕਰਦੇ ਹੋਏ ਕਿਹਾ ਕੇਂਦਰ ਸਰਕਾਰ ਵਲੋਂ ਐਫ ਸੀ ਆਈ ਵਿਭਾਗ ਨੂੰ ਖਤਮ ਕਰਨ ਦੀਆ ਨੀਤੀਆਂ ਬਣਾਈਆਂ ਜਾ ਰਹੀਆਂ ਹਨ ਦੇ ਖਿਲਾਫ ਸੰਯੁਕਤ ਮੋਰਚਾਕਿਸਾਨ ਜਥੇਬੰਦੀਆਂ ਸੱਦੇ ਤੇ 5ਐਪ੍ਰਲ ਨੂੰ ਸਾਰੇ ਭਾਰਤ ਵਿੱਚ ਐਫ ਸੀ ਆਈ ਦੇ ਦਫ਼ਤਰਾਂ ਦਾ ਘਿਰਾਓ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਜਮ੍ਹਾਂ ਬੰਦੀ ਦੇਣ ਸਮੇਤ ਸਿੱਧੀ ਅਦਾਇਗੀ ਬਾਰੇ ਲਏ ਫੈਸਲਿਆਂ ਨੂੰ ਵਾਪਸ ਲੈਣ ਦੀ ਮੰਗ ਕੀਤੀ ਕਿਸਾਨਾਂ ਨੇ ਕਿਹਾ ਫਸਲ ਦੀ ਖਰੀਦ ਐਮ ਐਸ਼ ਪੀ ਤੇ ਕੀਤੀ ਜਾਵੇ ਜੇਕਰ ਕੋਈ ਖਰੀਦਦਾਰ ਐਮ ਐਸ਼ ਪੀ ਤੋਂ ਘੱਟ ਮੁੱਲ ਦਿੰਦਾ ਹੈ ਤਾਂ ਉਸ ਖਿਲਾਫ ਸਖਤ ਕਾਰਵਾਈ ਹੋਣੀ ਚਾਹੀਦੀ ਹੈ ਮੋਦੀ ਸਰਕਾਰ ਵੱਲੋਂ ਕਿਸਾਨਾਂ ਅਤੇ ਪ੍ਰਵਾਸੀ ਮਜ਼ਦੂਰਾਂ ਦੇ ਰਿਸ਼ਤਿਆਂ ਨੂੰ ਖ਼ਤਮ ਕਰਨ ਲਈ ਝੂਠੇ ਇਲਜਾਮ ਲਗਾਏ ਜਾ ਰਹੇ ਹਨ ਇਸ ਮੌਕੇ ਸੰਯੁਕਤ ਮੋਰਚੇ ਕਿਸਾਨ ਜਥੇਬੰਦੀਆਂ ਵੱਲੋਂ ਕੇਂਦਰ ਦੀ ਮੋਦੀ ਸਰਕਾਰ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ

B11 NEWS
By -
0

Post a Comment

0Comments

Post a Comment (0)