ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਹੁਕਮ ਜਾਰੀ ਕੀਤੇ

B11 NEWS
By -
0
ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਹੁਕਮ ਜਾਰੀ ਕੀਤੇ ਹਨ ਕਿ ਉਹ ਹਰ ਮੰਗਲਵਾਰ ਸਵੇਰੇ 11:30 ਤੋਂ ਦੁਪਹਿਰ 2:30 ਵਜੇ ਤੱਕ ਮੰਤਰੀਆਂ, ਵਿਧਾਇਕਾਂ ਅਤੇ ਹੋਰ ਰਾਜਨੀਤਿਕ ਅਧਿਕਾਰੀਆਂ ਨੂੰ ਆਪਣੇ ਦਫਤਰ ਵਿਖੇ ਮਿਲਣਗੇ ਅਤੇ ਹਰ ਮੰਗਲਵਾਰ ਦੁਪਹਿਰ 3:00 ਵਜੇ ਕੈਬਨਿਟ ਦੀ ਮੀਟਿੰਗ ਹੋਇਆ ਕਰੇਗੀ। ਮੁੱਖ ਮੰਤਰੀ ਨੇ ਸਾਰੇ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਕਿ ਜਦੋਂ ਤੱਕ ਮੰਤਰੀ ਮੰਡਲ ਦੀ ਮੀਟਿੰਗ ਚੱਲ ਰਹੀ ਹੋਵੇ ਉਹ ਆਪਣੇ ਦਫਤਰ ਵਿੱਚ ਮੌਜੂਦ ਰਹਿਣ।
...
Chief Minister Charanjit Singh Channi issued directions that he will meet Ministers, MLAs & other political office bearers at his office every Tuesday from 11:30 AM to 2:30 PM, and the Cabinet meeting will be held every Tuesday at 3:00 PM. CM directed all officers not to leave the office till the cabinet is going on.

Post a Comment

0Comments

Post a Comment (0)