ਪਿੰਡ ਸ਼ੇਖਮਾਂਗਾ ਚ ਸ਼੍ਰੋਮਣੀ ਅਕਾਲੀ ਦਲ ਨੂੰ ਮਿਲਿਆ ਵੱਡਾ ਬੱਲ

B11 NEWS
By -
0


ਪਿੰਡ ਸ਼ੇਖਮਾਂਗਾ ਚ ਸ਼੍ਰੋਮਣੀ ਅਕਾਲੀ ਦਲ ਨੂੰ ਮਿਲਿਆ ਵੱਡਾ ਬੱਲ

ਕਾਂਗਰਸ ਪਾਰਟੀ ਦਾ 21 ਪਰਿਵਾਰਾਂ ਨੇ ਛੱਡਿਆ ਪੱਲਾ  ,ਸ਼੍ਰੋਮਣੀ ਅਕਾਲੀ ਦਲ ਚ ਸ਼ਾਮਲ

ਲੋਕ ਸਰਦਾਰ ਸੁਖਬੀਰ ਸਿੰਘ ਬਾਦਲ ਦੀਆਂ ਨੀਤੀਆਂ ਤੋਂ ਖੁਸ਼ ਹੋ ਕੇ ਸ਼੍ਰੋਮਣੀ ਅਕਾਲੀ ਦਲ ਚ ਸ਼ਾਮਲ ਹੋ ਰਹੇ ਹਨ: ਕੈਪਟਨ ਹਰਮਿੰਦਰ ਸਿੰਘ   


ਸੁਲਤਾਨਪੁਰ ਲੋਧੀ : ਹਲਕਾ ਸੁਲਤਾਨਪੁਰ ਲੋਧੀ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਦਿਨੋਂ ਦਿਨ ਮਜ਼ਬੂਤ ਹੋ ਰਹੀ ਹੈ  ।ਅਤੇ  ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਅਤੇ  ਕੈਪਟਨ ਹਰਮਿੰਦਰ ਸਿੰਘ ਦੀਆਂ ਨੀਤੀਆਂ ਤੋਂ ਲੋਕ ਖੁਸ਼ ਹੋ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਰਹੇ ਹਨ  ।ਅੱਜ ਪਿੰਡ ਸ਼ੇਖ ਮਾਂਗਾ ਤੋਂ  21 ਕਾਂਗਰਸੀ ਪਰਿਵਾਰਾਂ ਨੇ ਕਾਂਗਰਸ ਪਾਰਟੀ ਨੂੰ ਹਮੇਸ਼ਾ ਲਈ  ਅਲਵਿਦਾ ਕਹਿ ਕੇ ਸ਼੍ਰੋਮਣੀ ਅਕਾਲੀ ਦਲ ਚ ਸ਼ਾਮਲ ਹੋ ਗਏ ਹਨ।ਇਸ ਮੌਕੇ ਤੇ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਕੇ ਸ਼੍ਰੋਮਣੀ ਅਕਾਲੀ ਦਲ ਚ ਸ਼ਾਮਿਲ ਹੋਏ ।ਪਰਿਵਾਰਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ  ਕੈਪਟਨ ਹਰਮਿੰਦਰ ਸਿੰਘ ਨੇ ਸਿਰੋਪੇ ਭੇਟ ਕਰਕੇ ਉਨ੍ਹਾਂ ਦਾ ਪਾਰਟੀ ਚ ਸਵਾਗਤ ਕੀਤਾ  । ਉਨ੍ਹਾਂ ਨੇ ਕਿਹਾ ਕਿ ਕਾਂਗਰਸ ਪਾਰਟੀ ਦੀਆਂ ਲੋਕ ਮਾਰੂ ਨੀਤੀਆਂ ਦੇ ਕਾਰਨ ਇਹ ਲੋਕ ਦੁਖੀ ਹੋ ਕੇ ਹੁਣ ਸ਼੍ਰੋਮਣੀ ਅਕਾਲੀ ਦਲ ਚ ਸ਼ਾਮਲ ਹੋਏ ਹਨ  ।ਅਤੇ  2022ਵਿਧਾਨ ਸਭਾ ਚੋਣਾਂ ਦੌਰਾਨ ਇਹ ਸਾਰੇ ਵਰਕਰ   ਸ਼੍ਰੋਮਣੀ ਅਕਾਲੀ ਦਲ ਨੂੰ ਹਲਕੇ ਵਿਚ ਹੋਰ ਮਜ਼ਬੂਤ ਕਰਨਗੇ  ।ਉਨ੍ਹਾਂ ਨੇ ਸਮੂਹ ਪਰਿਵਾਰਾਂ ਨੂੰ ਅਪੀਲ ਕੀਤੀ ਕਿ ਉਹ ਸ਼੍ਰੋਮਣੀ ਅਕਾਲੀ ਦਲ ਦਾ ਡੱਟ ਕੇ ਸਹਿਯੋਗ ਦੇਣ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ ਘਰ ਪਹੁੰਚਾਉਣ।ਉਨ੍ਹਾਂ ਨੇ ਕਿਹਾ ਕਿ  ਪਹਿਲਾ ਪੰਜਾਬ ਦੀ ਜਨਤਾ ਨੂੰ ਕੈਪਟਨ ਸਰਕਾਰ ਨੇ ਮੂਰਖ ਬਣਾਇਆ ਅਤੇ ਹੁਣ ਚੰਨੀ ਸਰਕਾਰ ਲੋਕਾਂ ਨੂੰ ਮੂਰਖ ਬਣਾ ਲਈ ਹੈ ।ਉਨ੍ਹਾਂ ਨੇ ਕਿਹਾ ਕਿ ਪੰਜਾਬ ਦੀ ਜਨਤਾ ਦਾ ਕੋਈ ਵੀ ਵਾਅਦਾ ਪੂਰਾ ਨਹੀਂ ਹੋਇਆ ਹੈ  ।ਇਸ ਮੌਕੇ ਜਥੇਦਾਰ ਬਲਕਾਰ ਸਿੰਘ ,ਨੰਬਰਦਾਰ ਸੁਖਰਾਜ ਸਿੰਘ ,ਸਰਵਣ ਸਿੰਘ, ਮੇਹਰ ਸਿੰਘ, ਜੱਥੇਦਾਰ  ਦਿਆਲ ਸਿੰਘ ,ਬਲਜੀਤ ਸਿੰਘ, ਸੇਵਕ ਸਿੰਘ ,ਗੁਰਜੰਟ ਸਿੰਘ ,ਸਾਹਿਬ ਸਿੰਘ ,ਬਾਬਾ ਸਿਧਕਪਾਲ ਸਿੰਘ,   ਗੁਰਦੀਪ ਸਿੰਘ ,ਹਰਜੀਤ ਸਿੰਘ ,ਸੁਖਵਿੰਦਰ ਸਿੰਘ ,ਜਥੇਦਾਰ ਗੁਰਪ੍ਰੀਤ ਸਿੰਘ ,ਬਲਜਿੰਦਰ ਸਿੰਘ ,ਡਾ ਬਲਵਿੰਦਰ ਸਿੰਘ ,ਗੁਰਮੁਖ ਸਿੰਘ ਬਾਊ ,ਸੁਰਜੀਤ ਸਿੰਘ, ਮੈਨੇਜਰ ਸੁਖਵਿੰਦਰ ਸਿੰਘ,  ਮੈਨੇਜਰ ਸੁਖਜਿੰਦਰ ਸਿੰਘ ਆਦਿ ਸ਼੍ਰੋਮਣੀ ਅਕਾਲੀ ਦਲ ਚ ਸ਼ਾਮਲ ਹੋਏ  ।ਇਸ ਮੌਕੇ ਕੈਪਟਨ ਹਰਮਿੰਦਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਚ  ਸ਼ਾਮਲ  ਹੋਏ ਪਰਿਵਾਰਾਂ ਨੂੰ ਵਿਸ਼ਵਾਸ ਦੁਆਇਆ ਕਿ ਪਾਰਟੀ ਵਿੱਚ ਉਨ੍ਹਾਂ ਨੂੰ ਪੂਰਾ ਮਾਣ ਸਨਮਾਨ ਦਿੱਤਾ ਜਾਵੇਗਾ।ਅਤੇ ਕਿਸੇ ਨਾਲ ਧੱਕਾ ਨਹੀਂ ਹੋਣ ਦਿੱਤਾ ਜਾਵੇਗਾ  ।ਇਸ ਮੌਕੇ ਸਾਬਕਾ ਓਐੱਸਡੀ ਕਰਨਵੀਰ ਸਿੰਘ  ,ਸਾਬਕਾ ਚੇਅਰਮੈਨ ਸੁਰਜੀਤ ਸਿੰਘ ਢਿੱਲੋਂ, ਜਥੇਦਾਰ ਸ਼ਮਸ਼ੇਰ ਸਿੰਘ ਭਰੋਆਣਾ,ਜੱਥੇਦਾਰ  ਸਤਨਾਮ ਸਿੰਘ ਰਾਮੇ ,ਜਥੇਦਾਰ  ਦਰਬਾਰਾ ਸਿੰਘ ਵਿਰਦੀ, ਮੈਨੇਜਰ

Post a Comment

0Comments

Post a Comment (0)