ਪਦਮਸ਼੍ਰੀ ਸੰਤ ਬਲਬੀਰ ਸਿੰਘ ਸੀਚੇਵਾਲ ਦੀ ਕੋਰੋਨਾ ਰਿਪੋਰਟ ਪਾਜੇ਼ਟਿਵ ਆਈ

B11 NEWS
By -
0
ਪਦਮਸ਼੍ਰੀ ਸੰਤ ਬਲਬੀਰ ਸਿੰਘ ਸੀਚੇਵਾਲ ਦੀ ਕੋਰੋਨਾ ਰਿਪੋਰਟ ਪਾਜੇ਼ਟਿਵ ਆਈ।  ਇਸ ਗੱਲ ਦੀ ਪੁਸ਼ਟੀ ਸੇਵਾਦਾਰ ਨੇ ਕੀਤੀ। ਬਾਬਾ ਬਲਬੀਰ ਸਿੰਘ ਨੇ ਆਪਣੇ ਆਪ ਨੂੰ ਇਕਾਂਤਵਾਸ ਕਰ ਲਿਆ। ਵਰਣਨਯੋਗ ਹੈ ਕਿ ਬਾਬਾ ਜੀ ਦੇ ਸੇਵਾਦਾਰਾਂ ਦੀ ਕਰੋਨਾ ਰਿਪੋਰਟ ਪਾਜੇ਼ਟਿਵ ਆਈ ਹੈ
Tags:

Post a Comment

0Comments

Post a Comment (0)