ਪੰਜਾਬ ਸਕਰਾਰ ਨੂੰ ਸੂਬੇ ਵਿੱਚ ਲਗਭਗ 900 ਕਰੋੜ ਰੁਪਏ ਦੀ ਲਾਗਤ ਵਾਲੇ 12 ਮਿਲਕ ਪਲਾਂਟਾਂ ਨੂੰ ਸਥਾਪਤ ਕਰਨ ਲਈ ਵਿੱਤੀ ਸਹਾਇਤਾ ਕੀਤੀ

B11 NEWS
By -
0
ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਕੁਲਦੀਪ ਧਾਲੀਵਾਲ ਨਾਲ ਦੋ ਦਿਨ ਲੰਮੀਆਂ ਵਿਚਾਰ ਚਰਚਾਵਾਂ ਕਰਨ ਤੋਂ ਬਾਅਦ ਐਨ.ਡੀ.ਡੀ.ਬੀ. ਦੇ ਚੇਅਰਮੈਨ ਮਨੀਸ਼ ਸ਼ਾਹ ਨੇ ਕਿਹਾ ਕਿ ਪੰਜਾਬ ਸਕਰਾਰ ਨੂੰ ਸੂਬੇ ਵਿੱਚ ਲਗਭਗ 900 ਕਰੋੜ ਰੁਪਏ ਦੀ ਲਾਗਤ ਵਾਲੇ 12 ਮਿਲਕ ਪਲਾਂਟਾਂ ਨੂੰ ਸਥਾਪਤ ਕਰਨ ਲਈ ਵਿੱਤੀ ਸਹਾਇਤਾ ਕੀਤੀ ਜਾਵੇਗੀ ਅਤੇ ਪੂਰਨ ਤਕਨੀਕੀ ਸਹਿਯੋਗ ਦਿੱਤਾ ਜਾਵੇਗਾ।
...
National Dairy Development Board Chairman Maneesh Shah after two day long deliberations with Animal Husbandry, Dairy Development & Fisheries Minister Kuldeep Dhaliwal has announced to provide financial & technical support in setting up 12 milk plants in Punjab with estimated outlay of about ₹900 Cr.
Tags:

Post a Comment

0Comments

Post a Comment (0)