ਮਰਹੂਮ ਕ੍ਰਾਂਤੀਕਾਰੀ ਕਵੀ ਸੰਤ ਰਾਮ ਉਦਾਸੀ ਦੇ ਪਰਿਵਾਰਕ ਮੈਂਬਰਾਂ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਨਾਲ ਉਨ੍ਹਾਂ ਦੀ ਸਰਕਾਰੀ ਰਿਹਾਇਸ਼ 'ਤੇ ਮੁਲਾਕਾਤ ਕੀਤੀ

B11 NEWS
By -
0
ਮਰਹੂਮ ਕ੍ਰਾਂਤੀਕਾਰੀ ਕਵੀ ਸੰਤ ਰਾਮ ਉਦਾਸੀ ਦੇ ਪਰਿਵਾਰਕ ਮੈਂਬਰਾਂ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਨਾਲ ਉਨ੍ਹਾਂ ਦੀ ਸਰਕਾਰੀ ਰਿਹਾਇਸ਼ 'ਤੇ ਮੁਲਾਕਾਤ ਕੀਤੀ। ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਸੰਤ ਰਾਮ ਉਦਾਸੀ ਦੇ ਜੱਦੀ ਪਿੰਡ ਰਾਏਸਰ, ਜ਼ਿਲ੍ਹਾ ਬਰਨਾਲਾ ਵਿਖੇ ਉਨ੍ਹਾਂ ਦੇ ਨਾਂ 'ਤੇ ਲਾਇਬ੍ਰੇਰੀ ਬਣਾਉਣ ਦਾ ਫੈਸਲਾ ਕੀਤਾ। ਇਸ ਕ੍ਰਾਂਤੀਕਾਰੀ ਕਵੀ ਪ੍ਰਤੀ ਮੁੱਖ ਮੰਤਰੀ ਮਾਨ ਦਾ ਝੁਕਾਅ ਕਿਸੇ ਤੋਂ ਲੁਕਿਆ ਨਹੀਂ ਹੈ ਕਿਉਂਕਿ ਉਹ ਵੱਖ-ਵੱਖ ਜਨਤਕ ਮੁੱਦਿਆਂ ਨੂੰ ਸੰਬੋਧਿਤ ਕਰਦੇ ਹੋਏ ਅਕਸਰ ਉਦਾਸੀ ਦੀਆਂ ਦਿਲ ਟੁੰਬਵੀਆਂ ਕਵਿਤਾਵਾਂ ਦੀਆਂ ਸਤਰਾਂ ਦਾ ਹਵਾਲਾ ਦਿੰਦੇ ਹਨ।
...
The family members of late revolutionary poet Sant Ram Udasi today called on CM Bhagwant Mann at his official residence. During the meeting, CM decided to construct a library at Sant Ram Udasi native village Raisar of district Barnala in the name of legendary poet. CM Mann's admiration for the revered poet is not hidden from anyone as he often quotes lines from Udasi’s mesmerising poetry while addressing various public issues.
Tags:

Post a Comment

0Comments

Post a Comment (0)