ਮੁੱਖ ਮੰਤਰੀ ਨੇ ਪਸ਼ੂਆਂ ਨੂੰ ਇਸ ਬਿਮਾਰੀ ਤੋਂ ਬਚਾਉਣ ਲਈ ਵਿਆਪਕ ਪੱਧਰ ’ਤੇ ਟੀਕਾਕਰਨ ਸ਼ੁਰੂ ਕਰਨ ਦਾ ਐਲਾਨ ਵੀ ਕੀਤਾ

B11 NEWS
By -
0
ਮੁੱਖ ਮੰਤਰੀ ਭਗਵੰਤ ਮਾਨ ਨੇ ਪਸ਼ੂਆਂ ਵਿਚ ਫੈਲੀ ਲੰਪੀ ਸਕਿਨ ਦੀ ਬਿਮਾਰੀ (ਚਮੜੀ ਰੋਗ) ਨਾਲ ਪੈਦਾ ਹੋਏ ਹਾਲਾਤ ਦੀ ਰੋਜ਼ਾਨਾ ਪ੍ਰਭਾਵੀ ਢੰਗ ਨਾਲ ਨਿਗਰਾਨੀ ਰੱਖਣ ਲਈ ਮੰਤਰੀਆਂ ਦੇ ਸਮੂਹ ਦਾ ਗਠਨ ਕੀਤਾ ਹੈ। ਮੁੱਖ ਮੰਤਰੀ ਨੇ ਪਸ਼ੂਆਂ ਨੂੰ ਇਸ ਬਿਮਾਰੀ ਤੋਂ ਬਚਾਉਣ ਲਈ ਵਿਆਪਕ ਪੱਧਰ ’ਤੇ ਟੀਕਾਕਰਨ ਸ਼ੁਰੂ ਕਰਨ ਦਾ ਐਲਾਨ ਵੀ ਕੀਤਾ।
...
Chief Minister Bhagwant Mann announced to set up a Group of Ministers (GoM) for effective monitoring and control of the lumpy skin disease amongst animals in the state on day to day basis. CM also announced to launch a massive vaccination drive to save animals from this disease.
 sharanjit Singh (report)
Tags:

Post a Comment

0Comments

Post a Comment (0)